ਅੱਜ ਦਾ ਹੁਕਮਨਾਮਾ(07-06-2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ - News Summed Up

ਅੱਜ ਦਾ ਹੁਕਮਨਾਮਾ(07-06-2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ


ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! कृपा कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (झलता रहूँ, उनके लिए आटा) पीसता रहूँ, और, हे गोबिंद! मुझे ऐसी अक्ल दो कि मैं सदा ही तेरा नाम सिमरता रहूँ ॥१॥ रहाउ ॥ हे प्रभु!


Source: Dainik Jagran June 07, 2023 02:22 UTC



Loading...
Loading...
  

Loading...

                           
/* -------------------------- overlay advertisemnt -------------------------- */