ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।1। ਰਹਾਉ। (ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।3। ਹੇ ਭਾਈ! गुरु की संगत में टिक के परमात्मा का नाम जपते रहना चाहिए, यही है धार्मिक कर्म और यही है असल ज्ञान। हे भाई ! भगवान अपनी कृपा कर के जिनकी रक्षा करता है, (कामादिक) पाँचो भयानक दुश्मन उन से दूर भाग जाते हैं। गुरू नानक जी कहते हैं, हे नानक !
Source: Dainik Jagran July 09, 2023 05:52 UTC