ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ। ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! जिन मनुष्यों ने सतिगुरू के सन्मुख हो के (हरी में) मन नहीं जोड़ा, उन्हें आखिर दुख ही होता है। उन अंदर व बाहर के अंधों को कोई समझ नहीं आती। (पर) हे पंडित! जो मनुष्य हरी के नाम में रंगे हुए हैं, जिन्होंने सतिगुरू के शबद के द्वारा सिफत सालाह की है और हरी में लीन हैं, उनकी कमाई की बरकति सारा संसार खाता है। हे पण्डित! नाम से वंचित रहने के कारण मनुष्य काला मुँह ले के ही (संसार से) उठ जाता है।2। हे प्यारे हरी!
Source: Dainik Jagran July 11, 2023 03:44 UTC