ਅੱਜ ਦਾ ਹੁਕਮਨਾਮਾ(21-06-2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ - News Summed Up

ਅੱਜ ਦਾ ਹੁਕਮਨਾਮਾ(21-06-2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ


By The Grace Of The True Guru: I beg for the Gift of Your Name, O my Lord and Master. ||1|| Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. ||2||1||6||ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਨਾਨਕ ਆਖਦਾ ਹੈ- (ਹੇ ਭਾਈ!)


Source: Dainik Jagran June 21, 2023 02:25 UTC



Loading...
Loading...
  

Loading...

                           
/* -------------------------- overlay advertisemnt -------------------------- */