ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਦਾਸ ਨਾਨਕ ਜੀ! मैं कोई अच्छा कर्म कोई अच्छा धर्म करना नहीं जनता, मैं लोभ में फँसा रहता हूँ, मैं माया के मोह में ग्रस्त रहता हूँ। परन्तु हे प्रभू! मैं अन्य सभी आसरे देख लिए हैं, मैं एक तेरा आसरा ही रखा हुआ है ॥३॥ हे भाई!
Source: Dainik Jagran June 25, 2023 12:16 UTC