ਅੱਜ ਦਾ ਹੁਕਮਨਾਮਾ(28-06-2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ - News Summed Up

ਅੱਜ ਦਾ ਹੁਕਮਨਾਮਾ(28-06-2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ


ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी!


Source: Dainik Jagran June 28, 2023 02:13 UTC



Loading...
Loading...
  

Loading...

                           
/* -------------------------- overlay advertisemnt -------------------------- */